• Sat. Sep 12th, 2026

Punjab Khabar Live

Latest Hindi News Portal, हिंदी समाचार पोर्टल

ਰਾਜਬੀਰ ਸਿੰਘ ਸ਼ੰਟੀ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਮੁੱਖ ਬੁਲਾਰਾ ਨਿਯੁਕਤ

ByPunjab Khabar Live

Feb 9, 2026

ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸਰਦਾਰ ਇਕਬਾਲ ਸਿੰਘ ਢੀਡਸਾ ਜੀ ਵੱਲੋਂ ਜਲੰਧਰ ਸ਼ਹਰੀ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਮੁੱਖ ਤੌਰ ਤੇ ਰਾਜਬੀਰ ਸਿੰਘ ਸ਼ੰਟੀ ਨੂੰ ਮੁੱਖ ਬੁਲਾਰਾ ਬਣਾਇਆ ਗਿਆ।

ਜ਼ਿਕਰਯੋਗ ਹੈ ਕੀ ਰਾਜਬੀਰ ਸਿੰਘ ਸ਼ੰਟੀ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਵੱਖ ਵੱਖ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਹਨ ਅਤੇ ਹਮੇਸ਼ਾ ਪਾਰਟੀ ਵੱਲੋਂ ਦਿੱਤੇ ਗਏ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਹਨ ਅਤੇ ਜਲੰਧਰ ਸ਼ਹਿਰ ਵਿੱਚ ਵੱਖ ਵੱਖ ਤਰ੍ਹਾਂ ਦੇ ਸਮਾਜਿਕ ਕੰਮਾਂ ਵਿੱਚ ਵੀ ਅੱਗੇ ਹੋ ਕੇ ਹਿੱਸਾ ਲੈਂਦੇ ਹਨ।

ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਮੁੱਦਿਆਂ ਤੇ ਸਰਕਾਰ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਹਨ ਉਹਨਾਂ ਦੀਆਂ ਇਹਨਾਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈ ਕਮਾਂਡ ਵੱਲੋਂ ਉਹਨਾਂ ਨੂੰ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ

Leave a Reply

Your email address will not be published. Required fields are marked *

You cannot copy content of this page